ਬਰਫੀਲਾ ਮੌਸਮ
ਪ੍ਰਦੇਸ ਵਿੱਚ ਬੈਠਾ ਕਰੇ ਯਾਦ
ਮਾਂ ਦੀਆਂ ਪਿੰਨੀਆਂ

ਸਤਵਿੰਦਰ ਸਿੰਘ ਗਿੱਲ